ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਦੱਖਣੀ ਬਾਈਪਾਸ ‘ਤੇ ਟ੍ਰੈਫਿਕ ਡਾਇਵਰਸ਼ਨ ਸੰਬੰਧੀ ਸੂਚਨਾ ਜਾਰੀ; ਦੱਖਣੀ ਬਾਈਪਾਸ ਸੰਗਰੂਰ ਰੋਡ ਵਾਲੀ ਸੜਕ ਉਪਰ ਸਫ਼ਰ ਕਰਦੇ ਵਾਹਨ ਚਾਲਕ ਪ੍ਰਭਾਵਿਤ ਪੁਲ ਵਾਲੇ ਹਿੱਸੇ ਤੋਂ ਬਚਣ ਅਤੇ ਜਿੱਥੋਂ ਤੱਕ ਸੰਭਵ ਹੋਵੇ, ਪਟਿਆਲਾ ਸ਼ਹਿਰ ਦੇ ਅੰਦਰੋਂ 'ਏਵੀਏਸ਼ਨ ਕਲੱਬ ਰੋਡ' ਰਾਹੀਂ ਜਾਣ ਵਾਲੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।
49
ਯੋਗਤਾ ਮਿਤੀ 01-01-2027 ਦੇ ਅਧਾਰ ’ਤੇ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ’ਚ ਨਾਮ ਨਾ ਸ਼ਾਮਲ ਹੋਣ ’ਤੇ ਪੁਰਾਣੇ ਵੋਟਰ ਵੀ ਫਾਰਮ-6 ਭਰ ਕੇ ਕਰਵਾ ਸਕਦੇ ਹਨ ਨਾਮ ਦਰਜ; ਪਹਿਲਾਂ ਵੋਟਰ ਰਹਿ ਚੁੱਕੇ ਨਾਗਰਿਕਾਂ ਦਾ ਨਾਮ ਮੌਜੂਦਾ ਡਰਾਫਟ ਵੋਟਰ ਸੂਚੀ ’ਚ ਸ਼ਾਮਲ ਨਾ ਹੋਣ ’ਤੇ ਉਨ੍ਹਾਂ ਵੱਲੋਂ ਫਾਰਮ-6 ਭਰਨਾ ਗਲਤ ਘੋਸ਼ਣਾ ਨਹੀਂ ਮੰਨਿਆ ਜਾਵੇਗਾ।
59
ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਰੋਲ ਅਬਜ਼ਰਵਰ ਵੱਲੋਂ 23 ਨਵੰਬਰ ਨੂੰ ਪਟਿਆਲਾ ਵਿਖੇ ਮੀਟਿੰਗ; ਆਮ ਜਨਤਾ ਨੂੰ ਅਪੀਲ ਹੈ ਕਿ ਜੇਕਰ ਸਪੈਸ਼ਲ ਸਮਰੀ ਰਵੀਜ਼ਨ ਦੇ ਕੰਮ ਸਬੰਧੀ ਕੋਈ ਸ਼ਿਕਾਇਤ ਜਾਂ ਸੁਝਾਅ ਦੇਣਾ ਹੋਵੇ ਤਾਂ ਉਹ ਮਿਤੀ 23.11.2026 ਨੂੰ ਸ਼ਾਮ 3:30 ਵਜੇ ਉਕਤ ਮੀਟਿੰਗ ਵਿੱਚ ਹਾਜ਼ਰ ਹੋ ਕੇ ਆਪਣਾ ਸੁਝਾਅ ਜਾਂ ਸ਼ਿਕਾਇਤ ਜਮ੍ਹਾਂ ਕਰਵਾ ਸਕਦਾ ਹੈ।
32
ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (RGNUL) ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ 'ਸਵੈ-ਗਣਨਾ' (Self-Enumeration) ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ।
47
ਜਨਗਣਨਾ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀ ਸੁਨੀਲ ਫੋਗਾਟ, ਆਈ.ਏ.ਐਸ. ਨਾਲ ਮੀਟਿੰਗ; ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਵੈ-ਗਣਨਾ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ।
67
ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਚੌਥੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ; ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀਆਂ ਨੇ ਉਤਸਾਹ ਨਾਲ ਲਿਆ ਭਾਗ।
50
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਐਚ.ਡੀ.ਬੀ. ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ; ਵਿੱਦਿਅਕ ਯੋਗਤਾ ਬਾਰਵੀਂ, ਗ੍ਰੈਜੂਏਸ਼ਨ ਅਤੇ ਆਈ.ਟੀ.ਆਈ, ਉਮਰ 18 ਤੋਂ 45 ਸਾਲ ਤੱਕ ਦੇ ਮਰਦ ਅਤੇ ਔਰਤ ਦੋਵੇਂ ਦੇ ਸਕਦੇ ਹਨ ਇੰਟਰਵਿਊ।
72
ਖ਼ਜ਼ਾਨਾ ਦਫ਼ਤਰਾਂ ਵਿਖੇ 21 ਨਵੰਬਰ ਤੱਕ ਲਗਾਇਆ ਜਾਣ ਵਾਲਾ ਪੈਨਸ਼ਨ ਸੇਵਾ ਮੇਲਾ ਸ਼ੁਰੂ; ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਵੱਲੋਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਪੈਨਸ਼ਨ ਸੇਵਾ ਮੇਲੇ ਦਾ ਲਾਭ ਲੈਣ ਦੀ ਅਪੀਲ।
74
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ.) ਦੇ ਇੰਚਾਰਜਾਂ ਨਾਲ ਕੀਤੀ ਮੀਟਿੰਗ; ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼- ਏ.ਡੀ.ਸੀ.।
54
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ; ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ। ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ: ਹਿਮਾਂਸ਼ੂ ਜੈਨ।
53
ਸਿਵਿਲ ਡਿਫੈਂਸ ਵੱਲੋਂ 27 ਨਵੰਬਰ ਰਾਤ 8 ਵਜੇ ਪਟਿਆਲਾ ਵਿਚ ਕਾਰਵਾਈ ਜਾਵੇਗੀ ਮੌਕ ਡਰਿੱਲ; ਜਿਲ੍ਹਾ ਮਾਲ ਅਫਸਰ ਕਰਮਜੋਤ ਸਿੰਘ ਨੇ ਜਨਤਾ ਨੂੰ ਕਿਸੇ ਤਰਾਂ ਦੀ ਘਬਰਾਹਟ 'ਚ ਨਾ ਆਉਣ ਦੀ ਅਪੀਲ ਕਰਦਿਆ ਦੱਸਿਆ ਕਿ ਇਹ ਪੂਰੇ ਦੇਸ਼ ਭਰ ਵਿਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਇੱਕ ਰੁਟੀਨ ਮੌਕ ਡਰਿੱਲ ਹੈ।
82
ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਤੀਸਰੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ; ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ।
49
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਪਟਿਆਲਾ ਵਿੱਚ ਤਿਆਰੀਆਂ ਸ਼ੁਰੂ; ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਕੁਲਦੀਪ ਬਾਵਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਜਾਰੀ।
52
ਸਰਕਾਰੀ ਮਹਿੰਦਰਾ ਕਾਲਜ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਵਿਧਾਨ ਸਭਾ ਹਲਕਾ ਪੱਧਰੀ ਲੇਖ-ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ; ਨੌਜਵਾਨ ਵੋਟਰਾਂ ਨੂੰ ਚੋਣ ਸਬੰਧੀ ਕੀਤਾ ਜਾਗਰੂਕਤ ਅਤੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸੂਝ-ਬੂਝ ਨਾਲ ਹਿੱਸਾ ਲੈਣ ਲਈ ਵੀ ਕੀਤਾ ਉਤਸ਼ਾਹਿਤ।
60
ਵੋਟਰ ਸੂਚੀਆਂ ਦੀ ਐਸ.ਐਸ.ਆਰ. ਸਬੰਧੀ 22 ਨਵੰਬਰ ਤੇ 6 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ; ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੂਥ ਲੈਵਲ ਅਫ਼ਸਰ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਮੂਹ ਵੋਟਰਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ।
41
ਡੀਸੀ ਹਿਮਾਂਸ਼ੂ ਜੈਨ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ। ਨਹਿਰ ਦੇ ਕਿਨਾਰਿਆਂ ਦੀ ਸੁਰੱਖਿਆ ਅਤੇ ਮੁੜ ਉਸਾਰੀ ਪ੍ਰਸ਼ਾਸਨ ਦੀ ਮੁੱਖ ਤਰਜੀਹ- ਡੀਸੀ। ਐੱਨ.ਐੱਚ.ਏ.ਆਈ. ਅਧਿਕਾਰੀਆਂ ਤੋਂ ਪੁਲ ਸਬੰਧੀ ਮੰਗੀ ਰਿਪੋਰਟ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼।
67
ਨਾਮਜ਼ਦਗੀਆਂ ਦੇ ਤੀਜੇ ਦਿਨ 60 ਨਾਮਜ਼ਦਗੀਆਂ ਦਾਖ਼ਲ ਹੋਈਆਂ, ਕੁਲ 105 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ। 19 ਨਵੰਬਰ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਹੋ ਸਕਣਗੀਆਂ; ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ।
110
Dpro Patiala retweeted
A Public Appeal by Dr. Karamjit Singh, PCS (Retd), Senior Consultant appeals to all residents of Punjab to actively participate in Census 2027.
📱SELF-ENUMERATION 16 November – 30 November 2026
By Visiting the official Census portal: 🌐 se.census.gov.in
🏠 POPULATION ENUMERATION: 01 December 2026 – 04 January 2027
Welcome the Census Enumerators when they visit your household and extend your full cooperation. Kindly provide complete and correct information to ensure accurate Census data.
YOUR CORRECT INFORMATION HELPS IN NATION BUILDING!
Every response counts. Your participation contributes towards reliable data for better planning, development and informed policymaking.
📌 REFERENCE DATE FOR PUNJAB: 05 January 2027 | 00:00 Hours
ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਦੂਸਰੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ; ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਭਾਗ।




































